153+ Best Punjabi Attitude Captions for Instagram 2026

Punjabi Attitude Captions for Instagram – Hello friends, in this post we are sharing some cool attitude captions in Punjabi. We also share cool and attitude captions for Facebook, Instagram, and WhatsApp. You can copy and share these. If you like this page, then share this page.

You can get Attitude Punjabi Captions from here. It will help you showcase your personality. Be sure to read these lines and show your amazing attitude.

Best Punjabi Attitude Captions for Instagram

Punjabi Attitude Captions for Boys

ਕਿਸਮਤ ਨੂੰ ਚੈਲੰਜ ਕਰਦੇ ਆਂ ਨੀ 

ਜਦ ਪਾਸਾ ਪਲਟੂ ਵੇਖਾਂਗੇ.

 ਵਕ਼ਤ ਦਿੱਸਦਾ ਤਾਂ ਨਹੀਂ ਪਰ 

ਦਿਖਾ ਬਹੁਤ ਕੁਝ ਜਾਂਦਾ ਹੈ

ਸਾਨੂੰ ਇਗਨੋਰ ਕਰਦੀ ਏਂ,

ਰੱਬ ਇਹ ਟਾਈਮ ਤੇਰੇ ਤੇ ਜ਼ਲਦੀ ਲੈ ਆਵੇ !!

 ਕਹਿਣ ਵਾਲਿਆਂ ਦਾ ਕੀ ਜਾਂਦਾ ਹੈ 

ਕਮਾਲ ਤਾਂ ਸਹਿਣ ਵਾਲੇ ਕਰ ਜਾਂਦੇ ਨੇ

punjabi attitude captions for Boys

ਕੰਡੇ ਜੰਮਦੇ ਹੀ ਤਿੱਖੇ ਹੁੰਦੇ ਬੱਲਿਆ,

ਟੀਕੇ ਲਾ ਕੇ ਦਲੇਰੀਆਂ ਨੀ ਆਉਂਦੀਆਂ

 ਮੇਰੇ ਲਈ ਉਹ ਕੰਮ ਬੜਾ ਖਾਸ ਕਰਦੇ ਆ

 ਜੋ ਮੇਰੀ ਪਿੱਠ ਪਿੱਛੇ ਬਕਵਾਸ ਕਰਦੇ ਆ

ਇਸ ਦੁਨੀਆ  ਮੈਂ ਸਿਰਫ ਦੋ ਚੀਜ਼ੇ ਹੀ ਮਸ਼ਹੂਰ ਹੈਂ,

ਮੇਰਾ ਸਟਾਇਲ  ਦੂਸਰਾ ਮੇਰੀ ਗਰਲਫ੍ਰੈਂਡ ਕੀ  ਸਮਾਇਲ.

ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, 

ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।

 ਜਮੀਨ ਤੇ ਰਹਿ ਕੇ ਅਸਮਾਨ ਨੂੰ ਛੂਹਣ ਦੀ ਫਿਤਰਤ ਆ ਮੇਰੀ 

ਪਰ ਕਿਸੇ ਨੂੰ ਗਿਰਾ ਕੇ ਉਪਰ ਉੱਠਣ ਦਾ ਸ਼ੋਂਕ ਨਹੀਂ

Attitude Status in Punjabi for Instagram

ਕਈ ਕੇਲੇ ਦੇ ਛਿੱਲਕੇ ਵਰਗੀ ਔਕਾਤ ਦੇ ਹੁੰਦੇ ਨੇ

ਦੂਜਿਆ ਨੂੰ ਥੱਲੇ ਸਿੱਟਣ ਤੇ ਲੱਗੇ ਰਹਿੰਦੇ ਨੇ..

punjabi attitude caption

ਮਿਹਨਤ ਕੁਝ ਇਸ ਤਰ੍ਹਾਂ ਕਰੋ ਕਿ ਜੋ ਰੁਹਾਨੂੰ ਪਥੱਰ ਸਮਝ ਕੇ ਛੱਡ ਗਏ ਨੇ

 ਉਹ ਜਦ ਦੁਬਾਰਾ ਟੱਕਰਨ ਤਾਂ ਤੁਸੀਂ ਹੀਰੇ ਵਾਂਗ਼ ਚਮਕ ਰਹੇ ਹੋਵੋ

ਤਸਵੀਰਾਂ ਉਨ੍ਹਾਂ ਲੋਕਾਂ ਦੀਆਂ ਵਿਕਦੀਆਂ ਹਨ…

ਜੋ ਖੁਦ ਨਹੀਂ ਵਿਕਦੇ ।

ਯਾਰ ਰੱਖੇ ਨੇ ਮਸ਼ੂਕਾਂ ਨਈਓਂ ਪਾਲੀਆਂ

ਯਾਰਾਂ ਲਈ ਦਿਨ ਰਾਤ ਹੁੰਦੀ ਐ

ਹੁਣ ਅਸੀ ਕਿਸੇ ਦਾ ਵੀ ਕਰਜ ਨਹੀ ਰੱਖਦੇ

ਇੱਕ ਸੁਣਦੇ ਹਾਂ ਤਾਂ ਦੋ ਸੁਣਾ ਵੀ ਦਿੰਦੇ ਹਾਂ

 ਦੁਨੀਆਂ ਲਈ ਚਾਹੇ ਅਸੀਂ ਕੌਡੀਆਂ ਵਰਗੇ ਹਾਂ 

ਪਰ ਆਪਣੀ ਮਾਂ ਦੇ ਲਈ ਅਸੀਂ ਹੀਰੇ ਹਾਂ

 ੴ ੴ ਮਨ ਨੀਵਾਂ 

ਮੱਤ ਉੱਚੀ ੴ ੴ

ਯੋਧਿਆਂ ਅਤੇ ਸੂਰਮਿਆਂ ਦੀ ਕਦੇ ਅੰਤਿਮ ਅਰਦਾਸ ਨਹੀ ਹੁੰਦੀ।

ਅਰਦਾਸ ਵਿਚ ਯਾਦ ਕੀਤਾ ਜਾਂਦਾ

ਇਹ ਦੁਨੀਆਂ  ਬੜੀ ਹੀ ਕੁੱਤੀ ਏ,

ਰਾਜ  ਓਹੀ ਕਰਦਾ ਜਿਹਦੇ ਹੱਥ ਜੁੱਤੀ ਏ !!

ਕਦੇ ਕੌਲ ਕਰੇ ਤੋਂ ਮੁੱਕਰੇ ਨਾ ਅਸੀਂ ਪੱਕੇ ਬੜੇ ਕਰਾਰਾਂ ਦੇ

ਜ਼ਿੰਦਗੀ ਜਿਉਣੇ ਦੇ ਸ਼ੌਂਕੀ ਹਾਂ ਨਾ ਸ਼ੌਂਕੀ ਜਿੱਤਾਂ-ਹਾਰਾਂ ਦੇ 

ਜ਼ਿੰਦਗੀ ਹਮੇਸ਼ਾ ਦੂਜਾ ਮੌਕਾ ਦਿੰਦੀ ਹੈ 

ਜਿਸਨੂੰ ਕੱਲ ਕਹਿੰਦੇ ਨੇ

ਕਰੋੜਾਂ ਊਲੂਆਂ ਦਾ ਏਕਾ ਵੀ

ਸੂਰਜ਼ ਨੂੰ ਚੜਨੋ ਨਹੀਂ ਰੋਕ ਸਕਦਾ

ਜਿਸ ਨੂੰ ਪੱਟਦਾ , ਜੜਾ ਚੋਂ ਪੱਟਦਾ

ਜੱਟ ਨੂੰ ਕਹਿੰਦੇ 5911 ਨੀ

BEST Punjabi Attitude Captions for Instagram

 ਵਗਦੇ ਨੇ ਪਾਣੀ ਮਿੱਠੇ. ਸੋਹਣੀਆਂ ਛੱਲਾਂ ਨੇ

ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ

ਐਕਟਿਵਾ ਨਾਰ ‍ ਦੀ ਦਿਲ ਠਾਰ ਦੀ,

ਸਾਡੇ ਬੁਲੇਟ ਦੀ ਆਵਾਜ਼ ਲੋਕਾਂ ਦੇ ਕੰਨ  ਦੇ ਪਾੜਦੀ 

 ਜੋ ਨਾਲ ਰਹਿ ਕੇ ਕੁੱਝ ਸੁਆਰ ਨਾ 

ਸਕੇ ਖਿਲਾਫ ਹੋਕੇ ਕੀ ਵਿਗਾੜ ਲੈਣਗੇ

punjabi attitude caption

ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ , 

ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ 

ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, 

ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ.

ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ

 ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ.

ਅਸੀਂ ਕੀਮਤ ਨਾਲ ਨਹੀਂ,

ਕਿਸਮਤ ਨਾਲ ਮਿਲਦੇ ਹਾ

  ਮਾਲਕ ਦੇ ਦਰ ਨੂੰ ਛੱਡ ਕੇ ਝੋਲੀ ਕਿਤੇ ਅੱਡੀਏ ਨਾਂ

ਖਾਈਏ ਨਾਂ ਹੱਕ ਕਿਸੇ ਦਾ ਆਪਣਾ ਕਦੇ ਛੱਡੀਏ ਨਾਂ

Attitude ਹੋਣ ਨਾਲ ਕੁੱਝ ਨਹੀਂ ਹੁੰਦਾ Smile 

ਇਦਾ ਦੀ ਦਿਓ ਕਿ ਲੋਕਾਂ ਦੇ ਦਿੱਲ ਸੜ ਜਾਣ

ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ L

ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ .

ਉਹ ਬੰਦਾ ਆਮ ਨਹੀਂ ਹੋ ਸਕਦਾ ਜਿਸਨੂੰ

ਹਰਾਉਣ ਲਈ ਕੋਸ਼ਿਸ਼ਾ ਨਹੀਂ ਸਾਜਿਸ਼ਾ ਕੀਤੀਆਂ ਜਾਣ

ਹਮ ਵੋਹ ਮਜ਼ਿਲ ਕੇ ਰਾਹੀ ਹੈਂ,

ਜੋ ਹਰ ਕਿਸੀ ਕੇ ਨਸੀਬ ਮੇਂ ਨਹੀ ਹੋਤੀ,

punjabi attitude captions For Girls

ਕੁੜਤਾ ਪਜਾਮਾ ਚਿੱਟਾ ਯਾਰਾਂ ਦਾ ਸਵੈਗ ਆ

ਜੱਟ ਕਾਹਦਾ ਬੱਲੀਏ ਨਿਰੀ ਉਹ ਮਜੈਲ ਆ

ਸ਼ਰਾਫਤ ਹਮੇਸ਼ਾ ਉਨੀ ਹੀ ਰੱਖੋ..

ਜਿੰਨੀ ਸਾਹਮਣੇ ਵਾਲੇ ਨੂੰ ਹਜ਼ਮ ਹੋਵੇ

ਲੋਕੀ ਕਹਿੰਦੇ ਦਾਲ ਨੀ ਗਲਦੀ ਮੈਂ ਪੱਥਰ ਗਾਲਦੇ ਦੇਖੇ ਨੇ ਜਿਨ੍ਹਾਂ 

ਨੇ ਕਦਰ ਨਹੀਂ ਕੀਤੀ ਰੱਬ ਦੀ ਬੁਲਿਆਂ ਹੱਥ ਮਲਦੇ ਦੇਖੇ ਨੇ 

ਹਮ ਵੋਹ ਮਜ਼ਿਲ ਕੇ ਰਾਹੀ ਹੈਂ,

ਜੋ ਹਰ ਕਿਸੀ ਕੇ ਨਸੀਬ ਮੇਂ ਨਹੀ ਹੋਤੀ,।।

Attitude ਨਾਲ ਜ਼ਰੂਰ ਭਰੇ ਹੋਏ ਹਾਂ.

ਪਰ ਜੋ ਸਾਨੂੰ ਸਮਝਦਾ ਹੈ ਉਸ ਤੌਂ jaan ਵਾਰਦੇ ਹਾਂ 

ਦੱਸ ਕੀ ਲੈਣਾ ਓਹਨਾ ਤੋਂ ਜਿਹੜੇ ਵੇਖਕੇ ਸੜਦੇ ਨੇ.

ਯਾਰ ਤਾਂ ਓਹਿਓ ਹੁੰਦੇ ਜਿਹੜੇ ਆਈ ਤੇ ਨਾਲ ਖੜਦੇ ਨੇ

2 Line Shayari In Punjabi Attitude

ਯੇ ਦੁਨੀਆਂ ਹੈ ਜਨਾਬ, ਮਹਿਫ਼ਿਲ ਮੇ ਬਦਨਾਮ,

ਔਰ ਅਕੇਲੇ ਮੇ ਸਲਾਮ ਕਰਤੀ ਹੈ!!

 ਮੁਕਾਮ ਤੋ ਮੌਤ ਹੈ ਜਨਾਬ, 

ਜਰਾ ਠਾਠ ਸੇ ਚੱਲੇਗੇ

ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ 

ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ 

ਹੁਣ ਨਾ ਖੌਲ੍ਹ ਮੇਰੀ ਜਿੰਦਗੀ ਦੀ ਪੁਰਾਣੀਆਂ ਕਿਤਾਬਾਂ ਨੂੰ 

ਜੋ ਸੀ ਉਹ ਮੈ ਰਿਹਾ ਨਹੀ ਜੋ ਹਾਂ ਉਹ ਕਿਸੇ ਨੂੰ ਪਤਾ ਨਹੀ 

 ਬਾਦਸ਼ਾਹ ਤਾ ਸਿਰਫ ਵਕਤ ਹੁੰਦਾ ਲੋਕ 

ਤਾ ਸਿਰਫ ਗਰੂਰ ਕਰਦੇ ਨੇ

 ਸ਼ਰਾਰਤਾਂ ਕਰਿਆ ਕਰ ਸਾਜਿਸ਼ਾਂ ਨਹੀਂ

 ਅਸੀਂ ਸਿੱਧੇ ਹਾਂ ਸਿੱਧਰੇ ਨਹੀਂ

ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ

 ਪਰ ਦੱਬਦੇ ਕਿੱਥੇ ਆ

ਕਦੇ ਕਦੇ ਜ਼ਿੰਦਗੀ ਧੋਖਾ ਦੇ ਜਾਂਦੀ ਹੈ 

ਕਦੇ ਧੋਖਾ ਈ ਜ਼ਿੰਦਗੀ ਦੇ ਜਾਂਦਾ ਏ

ਛੋਟਾ ਬੰਦਾ ਵੱਡੇ ਮੌਕੇ ਤੇ ਕੰਮ ਆ ਜਾਂਦਾ ਅਤੇ ਵੱਡਾ ਬੰਦਾ,

 ਛੋਟੀ ਜਿਹੀ ਗੱਲ ਤੇ ਆਪਣੀ ਔਕਾਤ ਦਿਖਾ ਜਾਂਦਾ 

Punjabi Attitude Captions For Girls

 ਤੂੰ ਚੰਗੀ ਕੀਤੀ ਜਾਂ ਮਾੜੀ ਦਿਲ ਆਪਣੇ ਤੇ ਜਰ ਗਏ ਆਂ ,

 ਸਾਹ ਹਜੇ ਤੱਕ ਚਲਦੇ ਨੇ ਪਰ ਤੇਰੇ ਲਈ ਤਾਂ ਮਰ ਗਏ ਆਂ .

ਸੌਦੇ ਘਾਟੇ ਦੇ ਹੀ ਮੰਨਜੂਰ ਕਰ ਲਿਉ ਜਨਾਬ..

ਐਂਵੇ ਜ਼ਮੀਰਾਂ ਵੇਚ ਕੇ ਮੁਨਾਫ਼ੇ ਨਾ ਕਮਾਉ

 ਦੁਖੀ ਨਾ ਹੋਇਆ ਕਰੋ ਲੋਕਾਂ ਦੀਆ ਗੱਲਾਂ ਸੁਣ ਕੇ ਕਿਉਕਿ ਕੁੱਝ ਲੋਕ 

ਪੈਦਾ ਹੀ ਬਕਵਾਸ ਕਰਨ ਲਈ ਹੁੰਦੇ ਆ

punjabi attitude captions For Girls

ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ।।

ਉਹ Top-Top ਦਿਆ ਬੰਦਿਆ ਚ ਬਹਿਣੀ ਉਠਣੀ।।

 ਮੁੱਰਮਤ ਦੀ ਲੋੜ ਹੋਵੇ ਤਾਂ ਮਕਾਨ ਨਹੀਓ ਢਾਹੀਦਾ ਜਿਹਨੂੰ ਅਪਣਾਇਆ 

ਹੋਵੇ ਯਾਰਾ ਓਹਨੂੰ ਨਹੀਓ ਅਜ਼ਮਾਇਦਾ

ਵਟਸਐਪ ਵਾਲੀ ਹੋ ਕੇ,

ਤੂੰ ਹੁਣ ਭੁੱਲ ਗਈ ਫੇਸਬੁੱਕ ਵਾਲੇ ਯਾਰਾਂ ਨੂੰ !!

ਉਹ ਗੱਲਾਂ ਕਰਦੇ ਨੇ ਉਹ ਗੱਲਾਂ ਹੀ ਕਰ ਸਕਦੇ ਨੇ , 

ਤੁਸੀਂ ਆਪਣਾ ਕੰਮ ਕਰੋ ਤੁਸੀ ਕੰਮਾਂ ਵਾਲੇ ਹੋ

ਮੰਸ਼ਟੰਡੇਆ ਨਾਲ ਬਿਹਣੀ ਪਰ ਕਰਦਾ ਗਰੂਰ ਨੀ , 

ਤੇਰੀ ਜਿੱਥੇ Game ਪੈਣੀ ਦਿਨ ਉਹ ਵੀ ਦੂਰ ਨੀ

ਚਿਹਰਾ ਖਾਸ ਨੀ , ਬਾਰਵੀਂ ਵੀ ਪਾਸ ਨੀਂ 

ਮੁੰਡਾ ਸ਼ਿਕਾਰੀ  ਬਣਦਾ

ਕੋਸ਼ਿਸ਼ ਕਰੋ ਕਿ ਮਨ ਨੀਵਾਂ ਹੀ ਰਹੇ ਜੇ ਹੰਕਾਰ 

ਆ ਗਿਆ ਤੇ ਸਭ ਤੋਂ ਦੂਰ ਹੋ ਜਾਵੋਗੇ

 ਗਿਆ ਮਾੜਾ ਟਾਇਮ ਹੁਣ ਮੁੜਕੇ ਨੀ ਆਉਣ ਦਿੰਦੇ

 ਖੁਲੀਆਂ ਅੱਖਾ ਨਾ ਦੇਖੇ ਸੁਪਨੇ ਨੀ ਸੋਣ ਦਿੰਦੇ

punjabi attitude captions for Boys

 ਟੋਰ ਦੀ ਲੋੜ ਨਹੀਂ ਸਾਨੂੰ ਸਾਦਗੀ ਬਹੁਤ ਜੱਚਦੀ ਆ ਸਾਨੂੰ ਕਹਿਣ ਦੀ 

ਲੋੜ ਨਹੀਂ ਪੈਦੀ ਦੁਨੀਆਂ ਵੈਸੇ ਹੀ ਬੜਾ ਮੱਚਦੀ ਆ

ਟਿੱਬਿਆਂ ਦੇ ਪੁੱਤ ਤੇ ਤਾਂ ਲੋਕੀ ਅੱਗੇ ਹੀ ਮੱਚਦੇ ਸੀ

ਸੁਣਿਆ ਹੁਣ ਜੱਟ ਦਾ 5911 ਵੀ ਅੱਖਾਂ ਚ ਰੜਕਦਾ..

ਜੱਟ ਦਾ ਏ Attitude ਭਾਰੀ ਕੁੜੀਏ, 

ਸੱਚੀ ਤੇਰੀ ਮੇਰੀ ਨਿੱਭਣੀ ਨਾ ਯਾਰੀ ਕੁੜੀਏ

ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,

ਜਿੱਥੇ ਜਮੀਰ ਨਾ ਮੰਨੇ ਉੱਥੇ ਸਲਾਮ ਨੀ ਕਰਦੇ.

 ਸਭ ਦਾ ਹੀ ਕਰੀਦਾ ਏ ਦਿਲੋ ਸੱਜਣਾ,

ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ

punjabi attitude caption

LOAFER ਨੀ ਆ ਿਮੱਤਰਾ

TIME ਤੋ ਪਹਿਲਾ ਸਾਂਬੀਆ ਨੇ ਜਿੰਮੇਦਾਰੀਆ.

 ਤੇਰੀ ਆਕੜ ਨਹੀ ਮੁੱਕ ਦੀ 

ਤੇ ਮੇਰਾ ਪਿਆਰ ਨਹੀਂ ਮੁੱਕ ਦਾ

ਕੁਝ ਉਸਦੀ ਆਕੜ ਸੀ ਤੇ ਕੁਝ ਮੇਰਾ ਗੁੱਸਾ ਸੀ..

ਉਹ ਨਖਰੇ ਕਰਦਾ ਸੀ ਸੁਭਾਅ ਮੇਰਾ ਵੀ ਪੁੱਠਾ ਸੀ.

ਤੂੰ ਜਿਨ੍ਹਾਂ ਮਰਜ਼ੀ ਉਲਝਾ ਲੈ ਜ਼ਿੰਦਗੀਏ,

ਆਹ ਚੇਹਰੇ ਦਾ ਹਾਸਾ ਤੇਰੇ ਤੋਂ ਨੀ ਖੋਹ ਹੋਣਾ

ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ ਨੀ ਡੱਕੀ ਦੇ਼

ਜੇ ਬੰਦਾ ਅੱਗੋ ਚੁੱਪ ਹੋਵੇ ਭੁਲੇਖੇ ਨੀ ਰੱਖੀ ਦੇ

 ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ ,

 ਜੇ ਸਾਡਾ ਟਾਇਮ ਆ ਗਿਆ ਫਿਰ ਲੁਕ ਲੁਕ ਕੇ ਰੋਇਆ ਕਰੇਗੀ.

punjabi attitude captions for instagram

HaterA ਚ HaTe ਹੇ , ਜੱਟ ਪੂਰਾ ਠੇਠ ਆ

ਸੱੜਦੇ ਨੇ ਸਾਲੇ ਮੈਂਥੋ Feeling Great ਆ.

ਛੋਟਾ ਬੰਦਾ ਵੱਡੇ ਮੌਕੇ ਤੇ ਕੰਮ ਆ ਜਾਂਦਾ ਅਤੇ ਵੱਡਾ ਬੰਦਾ, 

ਛੋਟੀ ਜਿਹੀ ਗੱਲ ਤੇ ਆਪਣੀ ਔਕਾਤ ਦਿਖਾ ਜਾਂਦਾ

Attitude Caption Punjabi

ਜੇ ਤੁਹਾਡੇ ਸੁਪਨੇ ਤੁਹਾਨੂੰ ਨਹੀਂ ਡਰਾ ਰਹੇ

ਤਾਂ ਸਮਝੋ ਸੁਪਨੇ ਬਹੁਤ ਛੋਟੇ ਨੇ..

ਹਸਦੇ ਹੁੰਦੇ ਸੀ :- ਜੋ ਡੁੱਬਦੇ ਨੂੰ ਦੇਖ ਕੇ

ਹਓਂਕਾ ਹੀ ਨਾਂ ਲੈ ਜਾਣ :- ਉੱਡਦੇ ਨੂੰ ਦੇਖ ਕੇ

ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ

ਬੋਲਣਾ ਵੀ ਆਉਦਾ ਤੇ ਰੋਲਣਾ ਵੀ

ਜਿਸਦੀ ਮਰਜੀ ਤੋ ਬਿਨਾ ਨੀ ਹਿੱਲਦਾ ਪੱਤਾ 

ਉਹ ਸਤਿਗੁਰੂ ਮੇਰਾ ਸਬ ਤੋ ਸੱਚਾ 

ਮੰਗਦੇ ਆ Wish ਕਹਿੰਦੇ ਕਰਨਾ Finish ਜੱਟ 

ਚੋਕ ਲਾ ਕੇ ਹੋਇਆ ਨੀ Start ਬੱਲੀਏ।।

ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ

 ਬੋਲਣਾ ਵੀ ਆਉਦਾ ਤੇ ਰੋਲਣਾ ਵੀ

ਝਾਕਣੀ ਜੇ ਮੁੰਡੇ ਤੇਰੀ ਹਿੱਟ ਕਰਦੀ 

ਜੱਟ ਦੀ ਦੋਨਾਲੀ ਪਾੜਦੀ ਐ ਬਖੀਆਂ

 ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ… 

ਨਦੀਆਂ ਆਪ ਮਿਲਣ ਆਉਣਗੀਆਂ.

Punjabi Sad Attitude Captions

 ਅੱਜ ਮੇਰੇ ਤੇ ਹੈ ਕਲ ਨੂੰ ਤੇਰੇ ਤੇ ਆਏਗਾ , 

ਵਕਤ ਹੀ ਤਾਂ ਹੈ ਬਦਲ ਜਾਏਗਾ

 ਮੇਰੀ ਲੱਤਾਂ ਖਿੱਚਣ ਵਾਲੇ ਸਾਲੇ ਇਹ ਭੁੱਲ ਜਾਂਦੇ ਆ 

ਕੇ ਮੇਰੀ ਉਂਗਲਾਂ ਉਸ ਰੱਬ ਨੇ ਫੜੀ ਹੋਈ ਆ

 ਮਾੜਾ ਟਾਇਮ ਆਊ ਆਪੇ ਖੈਰ ਕਰੂ ਦਾਤਾ..

ਹਾਲੇ ਤੱਕ ਮਿੱਤਰਾਂ ਦੀ ਬੱਲੇ ਬੱਲੇ ਆ

punjabi attitude captions for instagram

 ਮੈਨੂੰ ਟੂਟੇ ਹੋਏ ਨੂੰ ਜੋੜਨ ਦੀ ਲੋੜ ਨੀ , 

ਕਿਉਕਿ ਮੈਂ ਹਥਿਆਰ ਹਾਂ ਕੋਈ ਖਿਡੌਣਾ ਨੀ

ਸਾਡੀ ਚੂਪੀ ਨੂੰ ਬੇਵਸੀ ਨਾ ਸਮਜੀ ਅਸੀ,,

ਬੋਲਣਾ ਵੀ ਜਾਣ ਦੇ ਆਂ ,,ਤੇ ਰੋਲਣਾਂ ਵੀ

 ਜਿਨਾ ਲੋਕਾਂ ਕੋਲ ਦਿਖਾਉਣ ਲਈ ਕੋਈ ਟੈਲੇੰਟ ਨਹੀਂ ਹੁੰਦਾ 

ਉਹ ਅਕਸਰ ਆਪਣੀ ਔਕਾਤ ਦਿਖਾ ਇ ਜਾਂਦੇ ਨੇ

punjabi attitude captions For Girls

 ਐਂਵੇਂ ਆਕੜ ਨਾ ਕਰ ਮੁੰਡਿਆ, ਇਹ ਸਾਡੇ ਕੋਲ ਬਥੇਰੀ ਆ..

ਦਿਲ ਈ ਆ ਗਿਆ ਤੇਰੇ ਤੇ, ਉਂਝ ਦੁਨੀਆਂ ਤਾਂ Fan ਬਥੇਰੀ ਆ

 ਗੇਮ ਤਾਂ ਕਦੇ ਫੋਨ ਚ ਨਹੀਂ ਰੱਖੀ

 ਦਿਮਾਗ ਚ ਕਿਥੋਂ ਆ ਜਾਉ

 ਮੁੰਡਾ ਓਹ ਚਾਹਿਦਾ ਜਿਸਨੂੰ ਉਂਝ ਤਾਂ ਕੁੜੀਆਂ ਦੀ ਥੋੜ ਨਾ ਹੋਵੇ

ਪਰ ਮੇਰੇ ਬਿਨਾ ਕਿਸੇ ਹੋਰ ਦੀ ਲੋੜ ਵੀ ਨਾ ਹੋਵੇ

ਦੇਖ ਕੇ ਸਾਡੀ ਟੋਹਰ ਲੋਕੀ ਰਹਿਣ ਮੱਚਦੇ , 

ਪਰ ਫਿਰ ਵੀ ਅਸੀਂ ਸਦਾ ਰਹੀਏ ਹੱਸਦੇ

 ਮਾੜੇ ਵਕ਼ਤ ਵਿਚ ਛੱਡਗੇ ਸਾਨੂੰ ਜਿਹੜੇ ਮੁਖ ਮੋੜ ਕੇ 

ਅਸੀ ਵੀ ਉਹਨਾਂ ਦਲੇਰਾਂ ਨੂੰ ਦੂਰੋਂ ਹੱਥ ਜੋੜ ਤੇ

punjabi attitude captions for Boys

ਚੌੜ ਜਿਹੀ ਮੈ ਐਵੇ ਕਰਦਾ ਨਹੀ ਬਿਨਾਂ ਗੱਲ ਤੋ ਕਿਸੇ ਨਾਲ ਲੜਦਾ ਨਹੀ

 ਫੱਕਰਾਂ ਜਿਹਾ ਸੁਭਾਅ ਐ ਸਾਡਾ ਸੱਜਣਾ ਰੱਬ ਤੋ ਬਿਨਾਂ ਕਿਸੇ ਕੋਲੋ ਡਰਦਾ ਨਹੀ

punjabi attitude captions for instagram

ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ ਖਾ 

ਲਿਆ ਕਰ ਬੱਲਿਆ ਸਿਹਤ ਬਣੂਗੀ

ਆਕੜ ਵਿੱਚ ਨਹੀਂ ਜੱਟੀ ਅਣਖ ਵਿੱਚ ਰਹਿੰਦੀ ਆ 

ਗੱਲ ਪਿੱਠ ਪਿੱਛੇ ਨਹੀਂ ਸਿੱਧਾ ਮੂੰਹ ਤੇ ਕਰਦੀ ਆ

 ਹਰ ਗੱਲ ਸਾਝੀ ਕਰਨੀ ਪਰ ਸਹੀ ਵਕ਼ਤ ਦੀ ਉਡੀਕ ਹੈ 

ਹਾਲੇ ਤੇਰੀ ਮਹਿਫ਼ਿਲ ਦੇ ਵਿਚ ਸਾਡੀ ਚੁੱਪ ਹੀ ਠੀਕ ਹੈ

punjabi attitude caption

Check More POST👇

Punjabi Sad Caption

Punjabi Love Captions

Punjabi Captions for Instagram

Attitude Caption Punjabi 2026

ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ , 

ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ

ਖੇਡਣ ਦਾ ਸ਼ੌਕ ਤਾਂ ਅਸੀ ਵੀ ਰੱਖਦੇ ਆ ਪਰ ਹਲੇ ਤੂੰ ਖੇਡ

ਜਿਦਣ ਅਸੀ ਖੇਡਣ ਲੱਗ ਗਏ ਤੇਰੀ ਵਾਰੀ ਨੀ ਆਉਣੀ..

  ਕਹਿੰਦੀ ਹੱਸ ਹੱਸ PHOTO ਤੁਸੀ ਪਾਈ ਜਾਂਦੇ ਓ..

ਸੈਟ ਕੋਈ ਹੁੰਦੀ ਨਈ ATT ਜੀ ਕਰਾਈ ਜਾਦੇ ਓ.

punjabi attitude caption

ਸਭ ਦਾ ਹੀ ਕਰੀਦਾ ਏ ਦਿਲੋ ਸੱਜਣਾ,

ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ

 ਸਾਡੇ ਜੀਣ ਦਾ ਤਰੀਕਾ ਥੋੜਾ ਅਲੱਗ ਹੈ,

ਅਸੀਂ ਉਮੀਦ ‘ਤੇ ‘ਨਹੀਂ,ਜੀਦ’ਤੇ ਜਿਉਂਦੇ ਹਾਂ

ਜੱਟ ਸਾਹਨਾ ਦੀਆਂ ਹਿੱਕਾਂ ਵਿੱਚ ਜਾਣੇ ਵੱਜਣਾ

ਓਹ ਕੁੱਤਿਆਂ ਤੇ ਰੋਂਦ ਨੀ ਖਰਾਬ ਕਰਦਾ..

 ਹਾਲੇ ਰਸਤੇ ਉੱਤੇ ਚਲਦੇ ਮੰਜਿਲ ਦਾ‌ ਮਿਲਣਾ ਬਾਕੀ‌ ਐ,

ਜ਼ਿੰਦਗੀ ‌ਦਾ‌ ਕਿੱਸਾ ਕੁਝ ਕਿੱਸਿਆ ਨਾਲ ‌ਲਿਖਣਾ ਬਾਕੀ ਐ 

punjabi attitude captions for instagram

ਕਈ ਕੇਲੇ ਦੇ ਛਿੱਲਕੇ ਵਰਗੀ ਔਕਾਤ ਦੇ ਹੁੰਦੇ ਨੇ

ਦੂਜਿਆ ਨੂੰ ਥੱਲੇ ਸਿੱਟਣ ਤੇ ਲੱਗੇ ਰਹਿੰਦੇ ਨੇ.

ਤੈਨੂੰ ਸਾਡੀਆਂ ਰਮਝਾ ਕਿਥੋਂ ਸਮਝ ਆਉਣੀਆ 

ਦੋਸਤਾ ਤੇਰੇ ਕੱਦ ਤੋਂ ਵੱਡਾ ਤਾ ਅਸੀਂ ਦਿਲ ਰੱਖਦੇ ਆ

ਲਹਿਜੇ ਸਮਝ ਆ ਜਾਂਦੇ ਆ ਪਰਧਾਨ ਮੈਨੂੰ ਲੋਕਾਂ ਦੇ

ਬਸ ਉਹਨਾਂ ਨੂੰ ਸ਼ਰਮਿੰਦਾ ਕਰਨਾ ਮੈਨੂੰ  ਚੰਗਾ ਨਹੀ ਲੱਗਦਾ

 ਗੱਲਾਂ ਕਰਨ ਨੂੰ ਦੁਨੀਆ ਸ਼ੇਰ ਹੁੰਦੀ ਏ

ਬੀਤੇ ਆਪਣੇ ਤੇ ਤਕਲੀਫ ਫੇਰ ਹੁੰਦੀ ਏ 

ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ 

ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ,

ਔਕਾਤ ਸਾਨੂੰ ਆਪਣੀ ਵੀ ਪਤਾ ਤੇ ਅਸੀਂ ਦੂਸਰਿਆਂ ਨੂੰ 

ਵੀ ਉਹਨਾਂ ਦੇ ਔਕਾਤ ਦਿਖਾਉਣੀ ਜਾਣਦੇ ਆ

punjabi attitude captions For Girls

ਲੋਕਾ ਤੋ ਸੁਣੇਗਾ ਤਾ ਬੁਰਾ ਹੀ ਪਾਏਗਾ 

ਕਦੇ ਮਿਲ ਕੇ ਦੇਖੀ ਸੱਜਣਾ ਹੱਸਦਾ ਹੀ ਜਾਏਗਾ।

ਲੋਕਾਂ ਨੇ ਕਮਾਏ ਹੋਣੇ ਨੋਟ ਬੱਲੀਏ

ਪਰ ਸਾਡੀ ਕਮਾਈ ਤਾਂ ਸਾਡੇ ਯਾਰ ਨੇਂ

punjabi attitude captions for Boys

 ਵਕਤ ਜਦੋਂ ਫੈਸਲੇ ਕਰਦਾ ਹੈ। 

ਤਾਂ ਗਵਾਹਾਂ ਦੀ ਲੋੜ ਨਹੀਂ ਪੈਂਦੀ।

ਖੂਨ ਚ ਉਬਾਲ ਅੱਜ ਬੀ ਖਾਨਦਾਨੀ ਆ , 

ਦੁਨੀਆਂ ਸਾਡੇ ਸ਼ੋਂਕ ਦੀ ਨਹੀਂ Attitude ਦੀ ਦੀਵਾਨੀ ਹੈ

punjabi attitude caption

 ਜਿੱਥੇ ਦੁਨੀਆਂ ਅੱਖਾਂ ਫੇਰ ਲਉਗੀ , 

ਉੱਥੇ ਤੈਨੂੰ ਅਸੀਂ ਮਿਲਾਂਗੇ ਮਿੱਤਰਾਂ

ਸੋਚ Approach ਪੂਰੀ ਕੈਮ ਰੱਖੀ ਏ 

ਜਿੰਨਾਂ ਚਿਰ Life ਗੱਲ ਖਰੀ ਕਰਦੇ

ਅਜੇ ਚੁੱਪ ਆ ਸੱਭ ਤਿਆਰੀਆ ਹੋਣਗੀਆ, 

ਰਾਖ ਥੱਲੇ ਦੇਖੀ ਚਿੰਗਾਰੀਆ ਹੋਣਗੀਆ..

ਚੰਗਾ ਮਾੜਾ ਟੈਮ ਆਉਣਾ ਰੱਬ ਦੇ ਹੱਥ ਹੁੰਦਾ

 ਪਰ ਇੱਕ ਗੱਲ ਪੱਕੀ ਆ ਰੋਹਬ ਇਹੀ ਰਹਿਣਾ

Attitude Caption Punjabi

Leave a Comment