Punjabi Captions for Instagram: Hello friends, here we have shared Ghaint Punjabi captions for Instagram. You can choose from our large collection of Punjabi captions, Instagram captions in Punjabi, or Punjabi attitude statuses and use them on Instagram, Facebook, and WhatsApp.
Here first we have shared Punjabi captions in Punjabi, then we have shared Ghaint Punjabi captions in English for Instagram, and then captions in Punjabi for Insta pictures. If you liked our Punjabi caption attitude, don’t forget to share it with your friends.

Punjabi Captions for Instagram
ਨਾ ਬੰਦੇ ਨੇ ਰਹਿਣਾ, ਨਾ ਨੋਟਾਂ ਨੇ
ਜੱਦ ਹੱਥ ਜਿਹਾ ਪੈਂਦਾ ਹੋਵੇ ਰੀਝਾਂ ਪੁਗਾ ਲੈਣੀਆਂ ਚਾਹੀਦੀਆਂ
ਸਹਾਰੇ ਲੱਭਣ ਦੀ ਆਦਤ ਨੀ
ਇਕੱਲੇ ਮਹਿਫਿਲਾਂ ਦੇ ਬਰਾਬਰ ਆ
ਅੱਗ ਬੁਹਤ ਲੱਗਦੀ ਆ ਲੋਕਾ ਦੇ
ਜੇ ਉਹਨਾ ਨਾਲ ਉਹਨਾਂ ਵਰਗਾ ਸਲੂਕ ਕਰੀਏ
ਮਰਦਾਂ😈 ਨਾਲ ਮੱਥਾ ਕਿੱਥੋਂ 😎ਲੌਣਗੇ
ਦਿੰਦੇ 📱ρнσиє ਤੇ ਮਸ਼ੂਕ ਨੂੰ ਜੋ 😘ਪਾਰੀਆਂ
punjabi captions for instagram
ਜਿਹੜੇ ਮੁਸੀਬਤ ‘ਚ ਨਾਲ ਖੜ ਜਾਂਦੇ ਨੇ,
ਰੱਬ ਦੀ ਕਿਰਪਾ ਨਾਲ ਮੈਨੂੰ ਉਹਨਾਂ ਦੀ ਕੋਈ ਥੋੜ ਨੀ
ਤੇ ਜਿਹੜੇ #ਟਾਈਮ ਤੇ ਜਵਾਬ ਦੇ ਦਿੰਦੇ ਨੇ,
#Darling ਮੈਨੂੰ ਉਹਨਾਂ ਦੀ ਕੋਈ ਲੋੜ ਨੀ
ਮੁਸੀਬਤ ਤਾਂ ਮਰਦਾ ਤੇ ਪੈਂਦੀ ਰਹਿੰਦੀ ਏ ..
ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ ..💯☑️
ਤੁਸੀਂ ਟੈਨਸ਼ਨ ਨਾ ਲੈਣਾ
ਤਹਾਨੂੰ ਕੁਝ ਨਹੀਂ ਹੋਵੇਗਾ
ਮੈਂ ਹਰ ਰੋਜ਼ ਸਰਬੱਤ
ਦਾ ਭਲਾ ਮੰਗਦਾ ਹਾਂ
ਕਰਨ ਗੱਲਾਂ ਜੋ ਏ ਨਾ ਚੰਗੇ ਕੰਮ ਉਏ,
ਜੇ ਆਪਣੇ ਚ ਦਮ ਆ ਤਾਂ ਬਣੋ ਥੰਮ ਉਏ,
ਗੱਲ ਮੇਰੀ ਕੋੜੀ, ਲੱਗੁਗੀ ਜਰੁਰ, ਏਵੇ ਘਰ ਨਹੀ ਪੱਟੀਦਾ,
ਦੁਜਿਆ ਦੇ ਸਿਰ ਨਾਮ ਨੀ ਬਣਦਾ ਆਪਣੇ ਚ ਦਮ ਰੱਖੀਦਾ..!!
ਜੁੱਤੀ ਥੱਲੇ ਰੱਖੀਏ ਜੋ ਕਰੇ ਅੜੀਆ
ਜਿਹੜਾ ਕਰੇ ਮਾਣ ਉਹਦਾ ਦਿਲੋਂ ❤️ ਕਰੀਏ
ਗੱਲ ਨਸ਼ੀਬ ਤੇ ਛੱਡੀ ਸੀ ਤਾ ਹਾਰ ਗਏ❗️
ਜੇ ਜਿੱਦ ਤੇ ਹੁੰਦੀ ਤਾ ਤਖਤ ਪਲਟ ਦਿੰਦੇ ‼️
ਸ਼ੌਕੀਨੀ ਵਿਚ ਰਹਿੰਦੇ ਆ ਸਕੀਮਾਂ ਵਿੱਚ ਨਹੀਂ
ਰੋਹਬ ਜਿੰਦਗੀ ਚ ਰੱਖੀ ਦਾ ਡਰੀਮਾ ਵਿੱਚ ਨਹੀ
ਅੰਦਰੋਂ ਤਾਂ ਸਭ ਸੜੇ ਪਏ ਨੇ,ਬਾਹਰੋਂ ਰੱਖਦੇ ਨੇ ਸਾਰ ਬੜੀ
ਦੱਸ ਕੀਹਦਾ ਕੀਹਦਾ ਨਾਮ ਲਵਾਂ,ਸਾਥੋਂ ਸਾਡੇ ਹੀ ਖਾਂਦੇ ਨੇ ਖਾਰ ਬੜੀ
punjabi captions
ਹੁਨਰ ਹੋਵੇਗਾ ਤਾਂ ਦੁਨੀਆਂ ਖੁਦ ਸਲਾਮ ਕਰੇਗੀ ❗️
ਅੱਡੀਆ ਚੁੱਕਣ ਨਾਲ ਕਦੇ ਕਿਰਦਾਰ ਉੱਚੇ ਨਹੀ ਹੁੰਦੇ‼️
ਲੋੜ ਪੈਣ ਤੇ ਗਧੇ ਨੂੰ ਬਾਪ ਨੀ ਬਣਾਈਦਾ
ਲੰਢੂ ਬੰਦੇ ਨੂੰ ਵਾਲਾ ਮੂੰਹ ਨਹੀਓ ਲਈਦਾ
Kaim ta menu saari 👸kudiyan kandiyan ne pr,
😊khushi ta tere 🙈Bandar kahn naal aundi aa…!
ਕੁੜੀਏ ਨੀ ਅਜੇ ਕੱਲੀ ਐਨਕ ਨੂੰ ਦੇਖਲੈ
ਅੱਖ ਨਾਲ ਅੱਖ ਤੂੰ ਮਿਲਾਉਣ ਜੋਗੀ ਹੋਈ ਨਹੀਂ
ਗੁਲਾਬ ਸਿੱਧੂ
ਹਕੂਮਤ ਕਰਨੀ ਬੜੀ ਸੋੌਖੀ ਹੁੰਦੀ
ਦਿਲ ਤੇ ਰਾਜ ਕਰਨੇ ਬੜੇ ਅੌਖੇ ਨੇ.
ਦਿਲਦਾਰਾਂ ਦੀ ਕਮੀ ਤਾਂ ❤️ ਸਾਨੂੰ ਵੀ ਨੀ ਪਰ….
ਜਜਬਾਤਾਂ ਨਾਲ 🚫 ਖੇਡੀਏ ਇਹੋ ਜਿਹਾ ਜਮੀਰ 🙏🏼 ਨੀ.
ਜ਼ਿੰਦਗੀ ਚਾਹੇ ਕਿੰਨੇ ਵੀ ਜ਼ੁਲਮ ਕਰਦੀ ਰਹੇ ਜਿਉਣ ਦਾ ਮਕਸਦ ਨਹੀਂ ਭੁੱਲੀਦਾ,
ਹੀਰਿਆਂ ਦੀ ਤਲਾਸ਼ ਵਿੱਚ ਨਿਕਲੇ ਹੋਈਏ ਤਾਂ ਮੋਤੀਆਂ ਤੇ ਨਹੀਂ ਡੁੱਲ੍ਹੀਦਾ
ਹਾਂ ਕਿਸੇ ਕਿਸੇ ਨਾਲ ਵਰਤਦੇ ਆਂ
ਪਰ ਕਦੇ ਕਿਸੇ ✖ਨੂੰ ਵਰਤਦੇ ਨੀਂ
ਖਿਲਾਫ ਕਿੰਨੇ ਨੇ, ਫ਼ਰਕ ਨਹੀਂ ਪੈਂਦਾ
ਜਿੰਨਾ ਦਾ ਸਾਥ ਆ ਉਹ ਲਾਜਵਾਬ ਨੇਂ
ਮੈਂ ਉਹਨਾਂ 🕒ਸਮਿਆਂ ਚ 🔥ਅੱਤ ਕਰਵਾਤੀ ਬੱਲਿਆ….
👉🏻 ਜਿਨਾਂ ਸਮਿਆਂ ਚ 🚍ਬੱਸ ਨੂੰ ਤੂੰ ਪੀਂ📯 ਕਹਿੰਦਾ ਸੀ..
Tainu💁 lgda #vEhAm ho gya😎
Jatt👳 tan hor v #kAiM💪 ho gya😎
Mind blowing #munda body poori #kaim💪e
chitte nalo chittiya #firangna v # fan e
Punjabi Captions in English

Apni Himmat Na Har Je Tusi Thalle Nu Digde Ho
Tan Aasmaan Nu V Chunde Ho Bas Vishwas Rako Apne Tey
Eh na keh waqt ghat hai
Jeen wale taan ek pal vich
Sadian ji lende ne
Menu Vekhna Toh Phela Apne aap Nu Vekho Phela.
Tere Shaliya 👧 Tan Kadiyana Tor, Mitrana 👳♂️ De Kadd De Ne Agg Ni 🔥🔥
Ni Tu Free De Wifi Wargi Har koi Attach hon nu fire
Yaar Airtel De 4G Warga Jani Khani Di Range To Pare
Wha Oh Merya Rabba Menu Pave Galt Ohn Di Par Mere Yaara Nu Kuch Na Kahi.
Kr Ta Ohi Kam. 😁😁
Jatt da dmag te pind ale jwak, je vigad jan ta bht made hunde aa
Waqt Waqt di gal Aa Mithiya
Aaj Tera Aa Udd Lai
Kal Sada Auna te Uda dewan ge
Jo assar hai akh di maar ander, oh na teer te na talwaar andar
Kachhi umar na dekh fakira
Pakke bahut Irade ne
Nazran cho Nazrane padiye
Enne dhakke khade ne
punjabi captions for instagram
Ik Sacha Dost Tuhade Hadh Tak Pahuchande Hai Tuahade Dil Nu
Dil karda ae tere kol aa ke ruk java.
Je Koi Pyar Kre Tan Kadar Karo hava Na karo
kuyki Tu C Ensan Ho Na ki Janwar
Aukhe Vale Yaar Da, 4 Dina de Pyar Da Pata Lag hi Janda hai!
Kise De Gal Nu Galt Krn Vaaste Phle Tuhanu Apne Te Pura Vishwas Hona Chadia Hai.
Changian cho na labh mainu
Lok bura dasde ne aaj kal
Saadi Galbaat Bhardi Gwahi Baliye, Asi Mehflan Ch Jaake Naam Nahi Dsida.
Captions in Punjabi 2026

ਮੈਂ ਤੈਨੂੰ ਬਹੁਤ ਪਿਆਰ ਕਰਦਾ ਹਾਂ, ਕਮਲੀਏ!
ਨੀ ਤੂੰ ਮੇਰੇ ਲਈ ਓਨੀ ਹੀ ਜਰੂਰੀ ਆ ਜਿੰਨੀ . . . ਝੋਨੇ ਨੂੰ ਸਪਰੇਅ ਜਰੂਰੀ ਹੁੰਦੀ ਆ
ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ , ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ 🙏
ਕੱਲਾ ਜ਼ਰੂਰ ਆਂ, ਕਮਜ਼ੋਰ ਨਹੀਂ, ਰਾਹ ਬਦਲੇ ਨੇ, ਤੋਰ ਨਹੀਂ.!!
punjabi captions
ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ, ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ
ਕੁੜਤਾ ਪਜਾਮਾ ਚਿੱਟਾ ਯਾਰਾਂ ਦਾ ਸਵੈਗ ਆ !! ਜੱਟ ਕਾਹਦਾ ਬੱਲੀਏ ਨਿਰੀ ਉਹ ਮਜੈਲ ਆ !!
ਕਿਸੇ ਦੀ ਪਸੰਦ ਬਣਨ ਲਈ, ਅਸੀਂ ਕਿਰਦਾਰ ਨੀ ਬਦਲੇ, ਅਸੀਂ ਕੱਲ ਵੀ ਓਹੀ ਸੀ ,ਤੇ ਅੱਜ ਵੀ ਓਹੀ ਆਂ 🔥
ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ
ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।
ਕਿਸਮਤ ਆਪਣੀ ਰੱਬ ਤੋਂ ਲਿਖਵਾ ਕੇ ਲਿਆਏ ਹਾਂ, ਇੰਝ ਤਾਂ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾਂ।
ਅਜੇ ਚੁੱਪ ਆ ਸੱਭ ਤਿਆਰੀਆ ਹੋਣਗੀਆ, ਰਾਖ ਥੱਲੇ ਦੇਖੀ ਚਿੰਗਾਰੀਆ ਹੋਣਗੀਆ..
ਨੀ ਤੂੰ ਮੇਰੇ ਲਈ ਓਨੀ ਹੀ ਜਰੂਰੀ ਆ ਜਿੰਨੀ . . . ਝੋਨੇ ਨੂੰ ਸਪਰੇਅ ਜਰੂਰੀ ਹੁੰਦੀ ਆ
ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ
ਅਜੇ ਚੁੱਪ ਆ ਸੱਭ ਤਿਆਰੀਆ ਹੋਣਗੀਆ, ਰਾਖ ਥੱਲੇ ਦੇਖੀ ਚਿੰਗਾਰੀਆ ਹੋਣਗੀਆ..
ਗਲਤੀ ਇੱਕ ਵਾਰ ਹੁੰਦੀ ਸੱਜਣਾ, ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ
ਐਸ਼ ਦੀ ਜ਼ਿੰਦਗੀ ਜਿਉਂਦੇ ਆ darling 💪 ਅਸੀ ਕਿਸੇ ਦਾ 👌ਖੌਫ ਨਹੀ ਰੱਖਦੇ…
Punjabi Captions for Boys in Punjabi

ਹਮ ਦਿਲ💖 ਕੇ ਬਾਦਸ਼ਾਹ ਲੋਗ ਹੈ,
ਨਾ ਮੁਹੱਬਤ ਬਦਲਤੇ ਹੈਂ ਨਾ ਯਾਰ
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ,
ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ.
ਫੋਟੋਆ😏 ਨੀ ਪਾਈਆ ਕਿਸੇ ਵੱਡੇ velly ਨਾਲ
ਲੋੜ ਪੈਣ ਤੇ ਦਸਾਂਗੇ 😎support😡 ਬੱਲਿਆ
ਮੂੰਹ ਉੱਤੇ ਮਿੱਠੇ ਰਹਿਣ ਪਿੱਠ ਪਿੱਛੇ ਬੋਲਦੇ,
ਸਾਡੇ ਕੋਲੋਂ ਖ਼ਾਕੇ ਸਾਨੂੰ ਮਾੜਾ ਬੋਲਦੇ 🦅
ਦਹਿਸ਼ਤ ਅੱਖਾ ਵਿਚ ਹੋਣੀ ਚਾਹੀਦੀ ਏ ਹਥਿਆਰ ਤਾਂ ਚੌਂਕੀਦਾਰ ਵੀ ਰੱਖਦਾ
ਅਸੀਂ ਤਾ ਠੰਡੇ ਹੀ☺️ ਰਹਿੰਦੇ ਆ ਸੱਜਣਾ🔥ਅੱਗ ਤਾ ਓਹਨਾ💢 ਦੇ ਲਗਦੀ ਆ☺️ਜੋ ਸਾਨੂੰ ਦੇਖ👀 ਕੇ ਸੜਦੇ ਆ🚫🚫
punjabi captions for instagram
ਜੁਬਾਨਾਂ ਦੇ ਚੰਗੇ ਇੰਨਸਾਨ” ਅਜ ਕਲ੍ਹ
ਬਹੁਤਿਆਂ ਨੂੰ ਜਹਿਰ ਹੀ ਲਗਦੇ ਨੇ
ਸਿਰਫ ਜਿਉਣ ਦੇ ਅਸੂਲ ਬਦਲੇ ਨੇ,🤨ਜਨੂਨ ਅੱਜ ਵੀ ਓਹੀ ਐ,💪ਬੱਸ ਤਸੀਰ ਠੰਡੀ ਰੱਖੀ ਐ,🙏ਖੂਨ ਅੱਜ ਵੀ ਓਹੀ ਐ
ਜੇ ਮੁਸ਼ਕਿਲਾਂ ਵੇਲੇ ਇਕੱਲਿਆ ਰਹਿਣਾ,
ਫਿਰ ਖੁਸ਼ੀਆਂ ਵੇਲੇ ਭੀੜ ਕੀ ਕਰਨੀ !!
ਦੁੱਖਾ ਦੀਅਾ ਰਾਹਵਾ ਤੇ ਜਦੋ ਜਿੰਦਗੀ ਗੁਜਰਦੀ ਹੈ ਤਾ ਅਕਸਰ ਨਾਲ ਚੱਲਣ ਵਾਲੇ ਸਾਥ ਛੱਡ ਜਾਦੇ ਨੇ
captions in punjabi
ਅਸੀਂ ਸਬਰ ਸਿਦਕ ਦੇ ਪੱਕੇ ਹਾਂ
ਨਹੀਂ ਡਰਦੇ ਤੰਗੀਆਂ ਤੋਟਾਂ ਤੋਂ।
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ…😊 ਬੋਲਣਾ ਵੀ ਆਉਦਾ ਤੇ ਰੋਲਣਾ ਵੀ😉
ਜੇ ਤੇਰੇ ___ਯਾਰ ਤੇਰੀ #__ਸ਼ਾਨ 😎 ਨੇ ਤਾਂ.. ਮੇਰੀਆਂ ਸਹੇਲੀਆਂ ਮੇਰੀ __ਜਾਨ 💕 ਨੇ.
ਜਿਨਾ ਚਿਰ ਨਬਜ ਚੱਲੂਗੀ ਨੀ
💖ਦਿਲ ਚੋ ਕੱਡਦਾ ਨੀ ਤੈਨੂੰ..
ਜੱਟ ਤੇ ਜਵਾਨੀ ਐ।
ਠੁੱਡ ਆ😘ਮਾਰੇ ਦੌਰ ਨੂੰ
ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ…
ਨਦੀਆਂ ਆਪ ਮਿਲਣ ਆਉਣਗੀਆਂ….(Short Punjabi Captions)
😊ਫੱਕਰਾ ਦਾ ਦਿਲ 💔ਤੋੜ ਕੇ ਨੀ ਤੂੰ ਕਿੱਥੇ ਜਾਏਗੀ…!!
👩ਜਿੱਥੇ ਵੀ ਜਾਏਗੀ ਧੋਖੇ 🙍ਹੀ ਖਾਏਗੀ…!!
ਜੇ ਤੂੰ ChobRa 👬 ਦੇ ਸੀਨੀਆਂ ਚੋ Dill 💓 ਖਿੱਚਦੀ
ਨੀ munDa ਪੈਰਾਂ ਹੇਠੋਂ ਖਿੱਚਦਾ ਜਮੀਨ ਬਲੀਏ
ਜੇ ਬੂਟੇ🌱ਔਰ ਬੋਹੜ ਚ’👐ਫਰਕ਼ ਜਾਣਦਾ ਏਂ
ਤਾਂ💪SaaDeYa ਜੜਾਂ🌿ਨਾਲ ਪੰਗੇ ਲੈਣੇ ਬੰਦ✋ਕਰਦੇ
ਸਾਡੀ ਚੂਪੀ ਨੂੰ ਬੇਵਸੀ ਨਾ ਸਮਜੀ ਅਸੀ,,ਬੋਲਣਾ ਵੀ ਜਾਣ ਦੇ ਆਂ ,,ਤੇ ਰੋਲਣਾਂ ਵੀ.।।
ਹੱਸਦੇ ਚਿਹਰੇ ਪਿੱਛੇ ਸੱਜਣਾ ਰਾਜ ਬੜੇ ਨੇ
ਕਾਂਵਾਂ ਨੂੰ ਬੋਲਣ ਦੇ,ਅੱਗੇ ਬਾਜ਼ ਖੜੇ ਨੇ….
Punjabi captions for Girls for Instagram

ਕੋਈ ਪਿਆਰ, ਕੋਈ ਦਰਦ ਨਹੀਂ। ਕੁਆਰੇ ਰਹੋ, ਸਿਰਫ ਲਾਭ.
ਐਸ਼ ਦੀ ਜ਼ਿੰਦਗੀ ਜਿਉਂਦੇ ਆ darling ਅਸੀ ਕਿਸੇ ਦਾ 👌ਖੌਫ ਨਹੀ ਰੱਖਦੇ… ❤️
ਕੱਢ ਦਿਆਗੇ ਉਹ ਵੀ ਜਿਹੜਾ 👉ਤੇਰੇ 👦ਦਿਲ❤ ਵਿਚ “ਵਹਿਮ” ਆ…ਪੁੱਛ ਕੇ ਦੇਖ ਆਪਣੇ “YaaRan” ਨੂੰ ਉਹ ਵੀ ਤੇਰੀ Jatti ਦੇ Fan ਆ..
Attitude😎 ਰੱਖ ਪੁੱਤ apne ghare 👇
Aa ਚਮਚਾਗਿਰੀ 👎ਨਾ jatti kise ਦੀ ਕਰੇ🙏
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ,
ਬੋਲਣਾ ਵੀ ਆਉਦਾ ਤੇ ਰੋਲਣਾ ਵੀ..!!
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ,
ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..!!
ਮੇਰੀ ਸ਼ਖਸੀਅਤ ਉਹ ਹੈ ਜੋ ਮੈਂ ਹਾਂ ਅਤੇ ਮੇਰਾ ਰਵੱਈਆ ਇਸ ਗੱਲ ‘ਤੇ ਨਿਰਭਰ ਕਰਦਾ ਹੈ ਕਿ ਤੁਸੀਂ ਕੌਣ ਹੋ!
ਬਹਿਸਾਂ ਲਈ ਜ਼ਿੰਦਗੀ ਬਹੁਤ ਛੋਟੀ ਹੈ। ਬਸ ਕਹੋ, “ਮੈਨੂੰ ਪਰਵਾਹ ਨਹੀਂ ਹੈ,” ਅਤੇ ਅੱਗੇ ਵਧੋ।
ਹਰ ਕੋਈ ਮੈਨੂੰ ਪਸੰਦ ਨਹੀਂ ਕਰਦਾ ਪਰ ਹਰ ਕੋਈ ਮਾਇਨੇ ਨਹੀਂ ਰੱਖਦਾ।
ਮੈਨੂੰ ਨਿਰਣਾ ਕਰੋ ਜੇ ਤੁਸੀਂ ਸੰਪੂਰਨ ਹੋ; ਨਹੀਂ ਤਾਂ, ਬੰਦ ਕਰੋ।
ਰ ਜਿੰਨਾ ਦਬਕਾ ਤਾਂ ਮੁੱਛ ਮਾਰਦੀ,
VALUE ਪਤਾ ਆ ਵੈਲੀਆਂ ਨੂੰ ਯਾਰ ਦੀ..!!
ਬੰਦੇ ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ,
ਕਤੀੜ ਤਾਂ ਉੰਝ ਗਲੀ ਦੇ ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ..!!
captions in punjabi
ਸੁੰਦਰਤਾ ਉਸ ਪਲ ਤੋਂ ਸ਼ੁਰੂ ਹੁੰਦੀ ਹੈ ਜਦੋਂ ਤੁਸੀਂ ਆਪਣੇ ਆਪ ਹੋਣ ਦਾ ਫੈਸਲਾ ਕਰਦੇ ਹੋ.!
ਤੁਹਾਡੇ ਨਾਲ ਨਫ਼ਰਤ ਕਰਨ ਵਾਲੇ ਲੋਕਾਂ ਨਾਲ ਚੰਗਾ ਹੋਣਾ ਸੰਤੁਸ਼ਟੀ ਦਾ ਇੱਕ ਵੱਖਰਾ ਪੱਧਰ ਹੈ।
ਜੋ ਮੰਜ਼ਿਲਾਂ ਨੂੰ ਜਾਂਦੇ ਰਾਹ ਤੇਰੇ ਅਸੀ ਉੱਥੇ ਖੜਨਾ ਏ..ਅਸੀ ਪੜ ਲਈਆਂ ਬਹੁਤ ਕਿਤਾਬਾਂ ਨੀ ਹੁਣ ਤੇਰਾ ਚੇਹਰਾ ਪੜਨਾ ਏआखी ज़िन्दगी धार काढ्या करो तलवारनी,
ਆਉਣ ਦੀ ਉਡੀਕ⏱ਕਰ ਬੱਲਿਆ ਰਹਿੰਦੇ ਹੋਏ ਭੁਲੇਖੇ ਵੀ ਜਰੂਰ ਦੂਰ ਕਰਾਂਗੇ ਤੇਰੇ 💪💪
ਲੋਕ ਮੈਨੂੰ ਕਹਿੰਦੇ ਹਨ ਕਿ ਮੈਂ ਬਦਲ ਗਿਆ ਹਾਂ, ਮੈਂ ਨਹੀਂ ਬਦਲਿਆ। ਮੈਂ ਸੁਧਾਰਿਆ।
ਸ਼ੈਤਾਨ ਵਾਂਗ ਮਾੜਾ, ਨਰਕ ਵਾਂਗ ਗਰਮ,
ਸ਼ੁੱਧ ਇੱਕ ਦੂਤ, ਪਿਆਰ ਵਰਗਾ ਮਿੱਠਾ.!
ਸਾਨੂੰ ਕੋਈ “ਬੁਲਾਵੇ” ਜਾਂ ਨਾ “ਬੁਲਾਵੇ” ਕੋਈ “ਚੱਕਰ” ਨੀ ਪਰ ਅਸੀਂ “ਭੇਡਾਂ” “ਚ” ਰਹਿਣ ਨਾਲੋਂ “ਕੱਲੇ” ਰਹਿਣਾ “ਪਸੰਦ” ਕਰਦੇ ਆ 😎🙏
ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ,
ਨਦੀਆਂ ਆਪ ਮਿਲਣ ਆਉਣਗੀਆਂ..!!
ਤੁਹਾਡੀ ਦਿੱਖ ਤੁਹਾਨੂੰ ਸੁੰਦਰ ਨਹੀਂ ਬਣਾਉਂਦੀ। ਇਹ ਅੰਦਰਲਾ ਵਿਅਕਤੀ ਹੈ ਜੋ ਤੁਹਾਨੂੰ ਸੁੰਦਰ ਬਣਾਉਂਦਾ ਹੈ।
ਖੁਸ਼ੀ ਉਹ ਹੁੰਦੀ ਹੈ ਜੋ ਵਾਪਰਦਾ ਹੈ ਜਦੋਂ ਤੁਸੀਂ ਉਹ ਕਰਦੇ ਹੋ ਜੋ ਤੁਹਾਡਾ ਦਿਲ ਚਾਹੁੰਦਾ ਹੈ.!
Attitude Captions in Punjabi for Instagram

ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ… . Minister ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
ਬੁੱਲ੍ਹੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ ,,
ਤੂੰ – ਤੂੰ ਕਰਕੇ ਜਿੱਤ ਗਏ ਸੀ ਮੈਂ – ਮੈਂ ਕਰਕੇ ਹਾਰੇ ..
punjabi captions for instagram
ਗਿਣਤੀ ਦੇ 💪🏻ਯਾਰ… 😏ਬੇਸ਼ੁਮਾਰ ਆ ❤ਪਿਆਰ,
ਨਾਰਾਂ💁🏼 ਲੈਨਦੀਆ ਨੇ ਸੂਹਾਂ 👀ਕਿਹੜੇ ਪਿੰਡੋਂ ਸਰਦਾਰ !!😋
ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ…
ਇਹ ਨਾਂ ਸਮਝੀ ਕਿ ਤੇਰੇ ਕਾਬਿਲ ਨਹੀਂ ਹਾਂ, ਤੜਫ ਰਹੇ ਨੇਂ ਉਹ ਜਿਹਨਾਂ ਨੂੰ ਹਾਸਿਲ ਨਹੀਂ ਹਾਂ
ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ Sau JAtt ਦਾ . . ਬੀਬਾ ਇਲਾਜ ਕੋਈ ਨਾ
ਸ਼ੋਕ ਤਾ ਮੇਰੇ ਵੀ ਸਿਰੇ ਦੇ ਨੇ, ਪਰ ਜੋ ਮਾਪਿਆਂ ਦਾ,
ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..!!(Punjabi Captions Attitude)
ਜਿੱਦਣ ਸਾਡੇ ਸਬਰਾ ਦੀ ਹੱਦ ਮੁੱਕ ਗਈ. ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ.
captions in punjabi
ਨਾ ਮੈ ਪਾਉਂਦੀ Gucci ਨਾ armani ਵੇ , ਪੰਜਾਬੀ ਜੁੱਤੀ ਨਾਲ ਸੂਟ,ਦੇਸੀ ਜੱਟੀ ਦੀ ਨਿਸ਼ਾਨੀ ਵੇ …
ਮਿਹਨਤਾਂ 💪🏻ਨਾਲ ਬਣਦੇ ਨੇ ਨਾਮ ✔️ਜੱਗ ਤੇ
ਲਾ ਬੈਨਰਾਂ ਤੇ ਫੋਟੋਅਾਂ ਨੀ ਨਾਮ ਬਣਦੇ !!
ਨੋਟਾਂ ਨਾਲੋਂ ਵੱਧ ਯਾਰ ਕਮਾਏ ਆ… ਨਿਰੇ ਹੀ ਬਾਰੂਦ ਬੇਲੀ ਜਿੰਨੇ ਵੀ ਬਣਾਏ ਆ…
ਪੱਤਿਆਂ ਤੇ ਲਿਖ ਸਰਨਾਵੇਂ ਤੇਰੇ ਵਲ ਘਲਦੇ ਆਂ
ਗੁੱਸਾ ਗਿਲਾ ਛੱਡ ਦਈਦਾ ਵਾਪਸ ਮੁੜ ਚਲਦੇ ਆ !!
ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ , ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.
punjabi captions
I’m Sorry ਜੇ ਮੈਂ ਬਦਲ ਗਈ ਹਾਂ, ਪਰ ਰਿਹਾ ਤੂੰ ਵੀ ਹੁਣ ਉਹ ਨਹੀਂ
ਹਸਦੇ ਹੁੰਦੇ ਸੀ ਜੋ ਡੁੱਬਦੇ ਨੂੰ ਦੇਖ ਕੇ,
ਹਓਂਕਾ ਹੀ ਨਾਂ ਲੈ ਜਾਣ ਉੱਡਦੇ ਨੂੰ ਦੇਖ ਕੇ..!!
ਕਿਸੇ ਦਾ ਦਿਲ ਜਿੱਤਣ ਲਈ ਤਜਰਬਾ ਚਾਹੀਦਾ
ਨਈਂ ਤਾਂ ਬੰਦੇ ਤਾਂ ਲੋਕ pub g ਚ ਵੀ ਮਾਰੀ ਜਾਂਦੇ ਆ !!
ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..
ਸਾਨੂੰ ਮਾੜਾ ਕਹਿਣ ਆਲੇ
ਕੇਰਾ ਸਾਨੂੰ ਮਿਲਣ
ਸਾਡੇ ਨਾਲ ਵਰਤ ਕੇ ਦੇਖਣ
ਫੇਰ ਜੌ ਦਿਲ ਚ ਆਉਂਦਾ ਕਹਿ ਲੈਣ 🧐
ਪਹਿਲਾਂ ਆਪਣਾ “attitude” set ਕਰ ਫਿਰ ਮੇਨੂੰ set ਕਰਨ ਦੇ ਸੁਪਨੇ ਵੇਖੀ।
ਮਿੱਤਰਾ ਦੀ ਅੱਖ ਹੁਣ ਬਣਗੀ ਰਡਾਰ ਨੀ , ਰੰਨਾ ਦੀ ਕੀ ਲੋੜ ਸਾਡੇ ਰੱਬ ਜਿਹੇ ਯਾਰ ਨੀ
MOTIVATIONAL Punjabi Captions For Instagram

ਪਹਿਲੀ ਮੁਲਾਕਤ ਵਿੱਚ ਕਿਸੇ ਦਾ ਹੋੲੀ ਦਾ ਨਹੀ..☝️
ਬੜੇ ਬੇਦਰਦ ਨੇ ਲੋਕ ਕਿਸੇ ਲੲੀ ਬਹੁਤਾਂ 😢 ਰੋੲੀ ਦਾ ਨਹੀ..!!
ਇਹ ਜ਼ਰੂਰੀ ਨਹੀਂ ਕਿ ਤੁਹਾਡੀ ਹਾਰ ਹੋਈ ਹੈ, ਸਗੋਂ
ਇਹ ਜ਼ਰੂਰੀ ਹੈ ਕਿ ਤੁਸੀਂ ਉਸ ਤੋਂ ਵੀ ਬਾਅਦ ਫਿਰ ਉੱਠੇ ਹੋ
ਵਿਨਸ ਲੋਮਬਾਰਡੀ
ਬਸ ਪ੍ਰਮਾਤਮਾ ਤੂੰ ਸਾਥ ਨਾ ਛੱਡੀਂ,
ਦੁਨੀਆਂ ਤਾਂ ਪਹਿਲੇ ਦਿਨ ਤੋਂ ਈਂ ਨੀ ਕਿਸੇ ਦੀ ਹੋਈ..!
ਮਾਲਕ ਦੀਆਂ ਰਹਿੰਮਤਾਂ ਨਾਲ ਬਦਲ ਜਾਦੇ ਨੇ ਦਿਨ ਮਿੱਤਰੋ,
ਰੱਖੀਏ ਭਰੋਸਾ ਨਾ ਡੋਲਾਈਏ ਕਦੇ ਦਿਲ ਮਿੱਤਰੋ..🙏🏻
ਜ਼ਿਆਦਾਤਾਰ ਲੋਕ ਓਹਨੇ ਹੀ ਖੁਸ਼ ਹੁੰਦੇ ਹਨ, ਜਿੰਨੇ ਦਿਮਾਗ ਵਿਚ ਸੋਚ ਲੈਂਦੇ ਹਨ..
ਬੁਰੇ ਲੋਕ ਮੈਨੂੰ ਇਸ ਲਈ ਚੰਗੇ ਲੱਗਦੇ..!! ਕਿਓੁਂਕਿ ਉਹ ਚੰਗੇ ਹੋਣ ਦਾ ਕਦੀ ਨਾਟਕ ਨਹੀ ਕਰਦੇ..!!
ਜੇ ਤੁਸੀਂ ਆਪਣੇ ਆਪ ਵਿਚ ਵਿਸ਼ਵਾਸ ਰੱਖੋ ਤਾਂ ਤੁਹਾਡੀ ਕਾਮਯਾਬੀ ਨੂੰ ਰੋਕਣਾ ਨਾਮੁਮਕਿਨ ਹੈ !!
ਆਪਣੇ ਆਪ ਨੂੰ ਆਪਣੇ ਸਭ ਤੋਂ ਵੱਡੇ ਡਰ ਅੱਗੇ ਝੋਂਕ ਦਿਓ , ਉਸ ਤੋਂ ਬਾਅਦ ਤੁਸੀਂ ਸੁਤੰਤਰ ਹੋ …
ਮੇਰੇ ਲਈ ਕੰਮ ਉਹ ਬੜਾ ਖਾਸ ਕਰਦੇ ਆ ਮੇਰੀ ਪਿੱਠ ਦੇ ਪਿੱਛੇ ਜੋ ਬਕਵਾਸ ਕਰਦੇ ਆ
ਮੰਜਿਲੇ ਉਨਕੋ ਮਿਲਤੀ ਹੈ, ਜਿਨਕੇ ਸਪਨੋ ਮੇ ਜਾਨ ਹੋਤੀ ਹੈ,
ਪੰਖੋ ਸੇ ਕੁਝ ਨਹੀ ਹੋਤਾ ਹੋਸਲੋ ਸੇ ਉਡਾਨ ਹੋਤੀ ਹੈ !
ਅੱਖਾਂ ਬੰਦ ਕਰਕੇ ਨਹੀਂਓਂ, ਮੰਜਿਲ ਵੱਲ ਦੌੜੀ ਦਾ,
ਕੋਠੇ ਚੜਕੇ ਭੁੱਲੀਦਾ ਨੀ, ਪਹਿਲਾ ਡੰਡਾ ਪੌੜੀ ਦਾ..!
ਆਸ਼ਾਵਾਦੀ ਬੰਦੇ ਉਲਝੇ ਰਾਹਾਂ ਚੋਂ ਵੀ..✌️ ਆਪਣੀ ਮੰਜਿਲ ਤਲਾਸ਼ ਕਰ ਲੈਂਦੇ ਨੇ..✍️
ਮਾੜੀ ਸੰਗਤ ਨਾਲੋਂ ਇਕੱਲੇ ਰਹਿਣਾ ਚੰਗਾ ਹੈ !!!!
ਮਿਹਨਤਾਂ ਚੱਲ ਰਹੀਆਂ ਨੇ ਜਲਦੀ ਅੱਗੇ ਆਵਾਂਗੇ,
ਜੱਗ ਖੜ-ਖੜ ਦੇਖੁੂ ਐਸਾ ਨਾਮ ਬਣਾਵਾਂਗੇ..💪
ਗ਼ਲਤੀ ਕਰਨਾ ਬੁਰਾ ਨਹੀਂ ਹੈ, ਗ਼ਲਤੀ ਕਰ ਕੇ ਸਿਖਿਆ ਨਾ ਲੈਣਾ ਬੁਰਾ ਹੈ..
captions in punjabi
ਪਲਟਾਂਗੇ ਤਖਤੇ ਜਮਾਨੇਂ ਦੀ ਜੁਬਾਨ ਦੇ,
ਹੌਸਲੇ ਬੁਲੰਦ ਨੇ ਤਰੱਕੀ ਕਰ ਲੈਣ ਦੇ..!
ਉਹ ਮੰਜ਼ਿਲਾਂ ਕੀ ਛੂੰਹਣਗੇ, ਜੋ ਰਹਿਣ ਆਸਰੇ ਮੁਕੱਦਰਾ ਦੇ,
ਲੰਘਣ ਵਾਲੇ ਤਾਂ ਲ਼ੰਘ ਜਾਂਦੇ ਆ, ਪਾੜ ਕੇ ਸੀਨ੍ਹੇ ਪੱਥਰਾਂ ਦੇ
Punjabi LOVE Captions for Instagram

ਜ਼ਿੰਦਗੀ ਚ ਇੱਕ ਇਨਸਾਨ ਅਹਿਜਾ ਜ਼ਰੂਰ ਹੋਣਾ ਚਾਹੀਦੈ, ਜੀਹਦੇ ਨਾਲ ਅਸੀਂ ਆਪਣੀ ਸਾਰੀਆਂ ਗੱਲਾਂ ਸ਼ੇਅਰ ਕਰ ਸਕੀਏ
ਮੈਨੂੰ ਹਰ ਕਿਸੇ ਤੇ ਮਰਨ ਦੀ ਆਦਤ ਨਹੀਂ, ਪਰ ਤੈਨੂੰ ਵੇਖਦਿਆਂ ਹੀ ਦਿਲ ਨੇ ਮੈਨੂੰ ਸੋਚਣ ਵੀ ਨਹੀਂ ਦਿੱਤਾ..
ਇਹ ਸੁਣਨਾ ਕਿੰਨਾ ਚੰਗਾ ਲੱਗਦਾ ਹੈ, ਭਾਵੇਂ ਕੋਈ ਵਿਅਸਤ ਹੈ, ਉਹ ਕਹਿੰਦਾ ਹੈ, ਮੇਰੇ ਲਯੀ ਤੁਹਾਡੇ ਤੋਂ ਜਰੂਰੀ ਹੋਰ ਕੁਝ ਨਹੀਂ ਹੈ
captions in punjabi
ਕੋਈ ਸ਼ੋਹਰਤ ਨਹੀਂ ਅਤੇ ਕੋਈ ਦੌਲਤ ਨਹੀਂ ਚਾਹੁੰਦਾ, ਇਹ ਦਿਲ ਸਿਰਫ ਪਿਆਰ ਚਾਹੁੰਦਾ ਹੈ
ਪਿਆਰ ਜ਼ਿੰਦਗੀ ਹੈ, ਜੇ ਤੁਸੀਂ ਇਸ ਨੂੰ ਗੁਆ ਦਿੰਦੇ ਹੋ ਤਾਂ ਤੁਸੀਂ ਜ਼ਿੰਦਗੀ ਗੁਆ ਬੈਠੋਗੇ..
ਜਦੋਂ ਤੁਸੀਂ ਮੇਰੀ ਫਿਕਰ ਕਰਦੇ ਹੋ ਨਾ, ਉਦੋਂ ਮੈਨੂੰ ਜ਼ਿੰਦਗੀ ਜੰਨਤ ਜਿਹੀ ਲੱਗਣ ਲੱਗ ਜਾਂਦੀ ਹੈ..
ਰਿਸ਼ਤਾ ਦਿਲ ਤੋਂ ਹੋਣਾ ਚਾਹੀਦਾ ਹੈ ਸ਼ਬਦਾਂ ਤੋਂ ਨਹੀਂ, ਪਰ ਨਾਰਾਜ਼ਗੀ ਸ਼ਬਦਾਂ ਤੋ ਹੋਣੀ ਚਾਹੀਦੀ ਹੈ ਦਿਲ ਤੋਂ ਨਹੀਂ..
ਲੋਕ ਬਦਲਦੇ ਹਨ, ਹਾਲਾਤ ਬਦਲਦੇ ਹਨ, ਪਿਆਰ ਕਰਨ ਵਾਲੇ ਬਦਲ ਜਾਂਦੇ ਹਨ, ਪਰ ਪਿਆਰ ਕਦੇ ਨਹੀਂ ਬਦਲਦਾ
ਮੇਰੀ ਇੱਕ ਹੀ ਜਾਨ ਹੈ ਤੇ ਉਹ ਬਹੁਤ ਜਿਆਦਾ ਸ਼ੈਤਾਨ ਹੈ
Zindagi wich ikk insaan ajeha jaroor hona chaahida jihde naal asi aapni saariyan gallan share kar sakiye
punjabi captions for instagram
ਰੱਬ ਤੋਂ ਤੁਹਾਡੀਆਂ ਖੁਸ਼ੀਆਂ ਮੰਗਦੇ ਹਾਂ, ਦੁਆਵਾਂ ਵਿਚ ਤੁਹਾਡੇ ਹਾਸੇ ਮੰਗਦੇ ਹਾਂ, ਸੋਚਦੇ ਆਂ ਤੁਹਾਡੇ ਤੋਂ ਕੀ ਮੰਗੀਏ, ਚਲੋ ਤੁਹਾਡੇ ਤੋਂ ਉਮਰ ਭਰ ਦਾ ਪਿਆਰ ਮੰਗਦੇ ਹਾਂ
ਉਸ ਸਮੇਂ ਦੁਨੀਆਂ ਕਿੰਨੀ ਖੂਬਸੂਰਤ ਬਣ ਜਾਂਦੀ ਹੈ, ਜਦੋਂ ਕੋਈ ਕਹਿੰਦਾ ਹੈ ਕਿ ਤੁਸੀਂ ਯਾਦ ਆ ਰਹੇ ਹੋ
ਬਹੁਤ ਚੰਗਾ ਲੱਗਦਾ ਹੈ ਜਦੋਂ ਕੋਈ ਸਾਡੀ ਪਰਵਾਹ ਸਾਡੇ ਤੋਂ ਵੀ ਜ਼ਿਆਦਾ ਕਰਦਾ ਹੈ
ਲੋਕ ਕਹਿੰਦੇ ਹਨ ਕਿ ਪਿਆਰ ਇਕ ਵਾਰ ਹੁੰਦਾ ਹੈ, ਪਰ ਮੈਨੂੰ ਤਾਂ ਇੱਕ ਹੀ ਇਨਸਾਨ ਨਾਲ ਬਾਰ ਬਾਰ ਹੁੰਦਾ ਹੈ
ਕਿਸੇ ਨੂੰ ਚਾਹਣ ਤੋਂ ਬਾਅਦ ਛੱਡਣਾ ਆਸਾਨ ਹੈ, ਪਰ ਜੇ ਤੁਸੀਂ ਕਿਸੇ ਨੂੰ ਛੱਡਣਾ ਚਾਹੁੰਦੇ ਹੋ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਪਿਆਰ ਕਿਸਨੂੰ ਕਿਹਾ ਜਾਂਦਾ ਹੈ.
ਸਿਰਫ ਕਿਸੇ ਨੂੰ ਪਾ ਲੈਣਾ ਪਿਆਰ ਨਹੀਂ ਹੁੰਦਾ, ਪਿਆਰ ਕਿਸੇ ਦੇ ਦਿਲ ਵਿੱਚ ਜਗ੍ਹਾ ਬਣਾਉਣ ਨੂੰ ਕਿਹਾ ਜਾਂਦਾ ਹੈ..
ਜਿਸ ਤਰ੍ਹਾਂ ਇੱਕ ਫੁੱਲ ਬਿਨਾਂ ਧੁੱਪ ਤੋਂ ਨਹੀਂ ਖਿੱਲ ਸਕਦਾ, ਠੀਕ ਉਸੇ ਤਰ੍ਹਾਂ ਪਿਆਰ ਤੋਂ ਬਿਨਾਂ ਜੀਵਨ ਵੀ ਨਹੀਂ ਚੱਲ ਸਕਦਾ
Best Punjabi Captions for Instagram

ਨਾ ਪਿੰਡ ਵਿਚ ਮਸ਼ਹੂਰ ਨਾ ਦਿਲ ਵਿੱਚ ਗਰੂਰ , ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ ..!!
ਕੀ ਤੁਸੀ ਪਹਿਲੀ ਨਜਰ ਦੀ ਮੁਹੱਬਤ ਚ ਯਕੀਨ ਕਰਦੇ ਹੋ..
😁😁
ਜਾਂ ਮੈਂ ਦੁਬਾਰਾ ਸਾਹਮਣੇ ਦੀ ਲੰਘਾਂ
ਜਿਹੜੇ ਸਾਡੀਆਂ ਔਕਾਤਾਂ ਰਹਿੰਦੇ ਮਿਣਦੇ💪 ਉਹਨਾਂ ਦੇ ਕਿਹੜਾ ✈️ਜਹਾਜ਼ ਖੜੇ ਆ
ਕੱਢ ਦਿਆਗੇ ਉਹ ਵੀ ਜਿਹੜਾ 👉ਤੇਰੇ 👦ਦਿਲ❤ ਵਿਚ “ਵਹਿਮ” ਆ…ਪੁੱਛ ਕੇ ਦੇਖ ਆਪਣੇ “YaaRan”👬👭 ਨੂੰ ਉਹ ਵੀ ਤੇਰੀ Jatti 💁ਦੇ Fan ਆ..😜😉😂
👉🏻ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ, ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ..✌️
ਮੈਨੂੰ ਕਿਸੇ ਦੇ ਬਦਲਣ🖤 ਦਾ ਕੋਈ ਦੁੱਖ ਨੀ 💯ਮੈਂ ਤਾਂ ਆਪਣੇ ਏਤਬਾਰ ਤੋਂ ਸ਼ਰਮਿੰਦਾ 🔐ਆ
ਵੱਡੇ ਬਣੋ ਪਰ ਉਨ੍ਹਾਂ ਮੋਹਰੇ ਨੀ ਜਿਨ੍ਹਾਂ ਨੇ ਤੁਹਾਨੂੰ ਵੱਡੇ ਕੀਤਾ⛳️💯
Ohna’K Hi Boli Kaka
Jinni’k Aukat Hovey
Ankhan Nu Jhuka Ke Mili
Jadon Mulakaat Hovey😏😏
ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ “
punjabi captions
ਮੰਜਿਲ ਏਦਾਂ ਹੀ ਨਹੀਂ ਮਿਲਦੀ ਰਾਹਾਂ ਨੂੰ ਜਨੂੰਨ ਦਿਲ ਚ ਜਗਾਉਣਾ ਪੈਂਦਾ ਹੈ , ਪੁੱਛਿਆ ਮੈਂ ਚਿੜੀਆਂ ਤੋਂ ਕਿ ਆਹਲਣਾ ਕਿਵੇਂ ਬਣਦਾ ਹੈ ਕਹਿੰਦੀ ਕਿ ਤਿਨਕਾ ਤਿਨਕਾ ਉਠਾਉਣਾ ਪੈਂਦਾ ਹੈ
ਸ਼ੋਕ ਤਾ ਮੇਰੇ ਵੀ 👌 ਸਿਰੇ ਦੇ ਨੇ…ਪਰ ਜੋ ਮਾਪਿਆਂ ਦਾ 💕 ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..
👉ਵੇ ਤੂੰ 👦Rulega ਹਜ਼ਾਰ ਵਾਲੇ Note ਵਾਂਗੂ…ਜੇ Jatti 💁ਸੋਹਣਿਆ ਕਰੰਸੀ💰 ਵਾਂਗੂ Chnge ਹੋ ਗਈ..
ਯਕੀਨ ਰੱਖੋ ਜੋ ਤੁਹਾਡੀ ਕਿਸਮਤ ਵਿਚ ਹੈ ਉਹ ਤੁਹਾਨੂੰ ਹੈ ਮਿਲੇਗਾ
👬 ਯਾਰਾਂ ਨਾਲ ਹੀ ਉਠਦੇ ਆਂ,, 👬 ਯਾਰਾਂ ਨਾਲ ਹੀ ਬਹਿੰਦੇ ਆਂ, 👧 ਤੇਰੇ ਵਰਗੀਆਂ 👩 ਫੁਕਰੀਆਂ ਤੋਂ.. ਕਿਲੋਮੀਟਰ👉 ਦੂਰ ਰਹਿੰਦੇ ਆਂ
ਜਿੰਦਗੀ ਜਿਉਣੀ Jatti💁 ਨੇ ਟੋਹਰ ਨਾਲ , ਵੇ👉 ਤੂੰ 👦ਲਾ ਲੈ ਯਾਰੀ👫 ਕਿਸੇ ਹੋਰ👭 ਨਾਲ..😃😂
Hathan vich hove tera hath
Sama othe hi khalo jave
Ho Tera Mera Pyar vekh chann
Ohle badalan de ho jave ❤️
ਗ਼ਲਤਫਹਿਮੀਆਂ ਦੇ ਸਿਲਸਿਲੇ ਅੱਜ ਕਲ ਇੰਨੇ ਦਿਲਚਸਪ ਹਨ ਕਿ ਹਰ ਇੱਟ ਸੋਚਦੀ ਹੈ ਕਿ ਕੰਧ ਮੇਰੇ ਤੇ ਟਿਕੀ ਹੈ
ਮੌਤ ਨੂੰ ਖੱਟਣਾ ਤੇ 💁 Jatti ਨੂੰ ਪੱਟਣਾ ਇਕ ਬਰਾਬਰ..😉
Punjabi SAD Captions for Instagram

ਕਦੇ ਰਵਾਉਂਦਾ ਹੈ ਤੇ ਕਦੇ ਹਸਾਉਂਦਾ ਹੈ,
ਇਹ ਸਮਾਂ ਹੈ ਆਪਣਾ ਫਰਜ ਨਿਭਾਉਂਦਾ ਹੈ।
ਡਰ ਲੱਗਦਾ ਮੈਨੂੰ ਉਹਨਾਂ ਅੱਖਾਂ ਤੋਂ,
ਜੋ ਝੁਕਦੀਆਂ ਹੋਈਆਂ ਵੀ ਵਾਰ ਕਰ ਜ਼ਾਂਦੀਆਂ ਨੇਂ
ਦੁੱਖ ਬੇਸ਼ੱਕ ਮੇਰੇ ਨੇ
ਪਰ ਇਕ ਗੱਲ ਮੇਰੀ ਸਦਾ ਯਾਦ ਰੱਖੀ ਇਹ ਦਿੱਤੇ ਹੋਏ ਤੇਰੇ ਨੇ.
ਨਹੀ ਹੋ ਸਕਦੀ ਮੋਹੋਬਤ ਤੇਰੇ ਬਿਨਾ ਕਿਸੇ ਹੋਰ ਨਾਲ ,
ਗੱਲ ਬੱਸ ਇਹਨੀ ਆ ਤੂੰ smjda ਕਿਉ ਨਹੀ ।।😌
best punjabi captions for instagram
ਕਹਿੰਦਾ ਅਸੀ ਨਹੀਂ ਮਰਦੇ ਤੇਰੇ ਬਿਨਾਂ
ਸਾਨੂੰ ਵੱਲ ਆ ਇਕੱਲਿਆ ਜਿਉਣ ਦਾ
ਬਸ ਕਰ ਬੋਲਦੇ ਸੱਚ ਹੁਣ
ਜਿਆਦਾ ਢੋਂਗ ਜਿਆ ਨਾ ਕਰ ਮੇਰੀ ਹੋਣ ਦਾ
ਅਜਨਬੀ ਹਾਲ ਪੁੱਛ ਰਹੇ ਨੇ
ਆਪਣਿਆਂ ਦਾ ਅਤਾ ਪਤਾ ਨਹੀਂ
ਬੇਸ਼ੱਕ ਤੇਰੇ ਬਿਨਾਂ ਜ਼ਿੰਦਗੀ ਕੱਢ ਸਕਦੇ ਹਾਂ,
ਪਰ ਜ਼ਿੰਦਗੀ ਜੀ ਨਹੀਂ ਸਕਦੇ
ਉਮਰ ਬਿਨਾ ਰੁਕੇ ਚੱਲੀ ਜਾਂਦੀ ਹੈ
ਪਰ ਅਸੀ
ਖ਼ਵਾਇਸ਼ ਨੂਂੰ ਲੈ ਕੇ
ਉਥੇ ਹੀ ਖੜੇ ਹਾਂ
ਤੂੰ ਇੱਕ ਕਸਮ ਨਿਭਾਉਣ ਤੋਂ ਡਰ ਗਈ,,,,,,,,,,
ਮੈਂਨੂੰ ਤੇਰੀ ਕਸਮ ਦੇ ਕੇ ਹਜ਼ਾਰਾਂ ਨੇ ਲੁੱਟਿਆ💔
ਕੁਝ ਮਜਬੂਰੀਆਂ ਵੀ ਸਮਝਿਆਂ ਕਰ ਦਿਲਾ
ਹਰ ਵਾਰ ਜਿਦ ਜ਼ਰੂਰੀ ਨਹੀਂ ਹੁੰਦੀ
ਸੁਪਨਿਆਂ ਵਿੱਚ ਖੁਸ ਸੀ ਮੈਂ
ਆ ਹਕੀਕਤ ਵਿੱਚ ਪਹੁੰਚ ਕੇ ਖੋ ਗਿਆ ਹਾਂ
ਦੁੱਖਾਂ ਵਿੱਚ ਰਹਿ ਕੇ ਹਾਂਣਦੀਏ
ਮੈਂ ਦੁੱਖਾਂ ਵਰਗਾ ਹੋ ਗਿਆ ਹਾਂ
ਜ੍ਹਿਨਾਂ ਨਾਲ ਕਦੇ ਗੱਲਾਂ ਨੀ ਖ਼ਤਮ ਹੁੰਦੀਆਂ ਸੀ,
ਉਹਨਾਂ ਨਾਲ ਅੱਜ ਗੱਲ ਹੀ ਖਤਮ ਹੋ ਗਈ
ਜੋ ਕੋਲ ਹੋ ਕੇ ਵੀ ਕੋਲ ਨੀ ,
ਉਹ ਦੂਰ ਹੀ ਰਹੇ ਤਾਂ ਚੰਗਾ ਏ
Check More POST👇
Short Punjabi Captions For Instagram

- Jatt da dmag te pind ale jwak, je vigad jan ta bht made hunde aa
- Dil karda ae tere kol aa ke ruk java.
- Aukhe Vale Yaar Da, 4 Dina de Pyar Da Pata Lag hi Janda hai!
- Me mangi si maut rab toh, ote menu pyaar ch pa ditta..
- Hath per ghadi koyi bhi Bani hoye.. per waqt apna hona chahiye da hai
- Chehra khaas ni!.. 12 v paas ni!.. Munda shikari banda..
- Shonk nal jatt likhde gaane, tu ki jane anjaane.
- Kri di ni Care, Puri Babe di aa mehar.
- Takt te trakki koshish karn nal ondi hai.
- Jaat meri Sikh hai, Got mera Singh.
- Duniya jit ke dss ki krlenga? Dil jittya kr bholya trjenga.
- Supne poor ni chad de, jd tk tusi kuj ni krde.
- Hun ena fark pe chukya ki hun koi fark ni penda.
- Intzar kr lenda sajjna, time mada c pr dil ni.
- Mafi Galti di hundi aa, Dhokhe di nhi.
- Akal purkh ikk hai, os jiha hor koi v nahi.
- Asi pehla hi shokeen bathere c, utto shonk tera pe gya.
- Mere hath vich jo lkeer nahi, oh hai tu.
Punjabi Funny Captions for Instagram
ਗਲਤੀ ਇੱਕ ਵਾਰ ਹੁੰਦੀ ਸੱਜਣਾ, ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ
ਧੋਨੀ ਤੇ #ਰੈਨਾ ਦੇ ਘਰਦਿਆਂ ਨੇ
ਲਾਹਨਤਾਂ ਪਾਈਆਂ ਹੋਣੀਆਂ
🤔🙄
ਇੰਨੀ ਉਮਰ ਹੋ ਗਈ ਖੇਡੀ ਜਾਂਦੇ ਓ,
ਕੋਈ ਕੰਮ ਧੰਦਾ ਵੀ ਕਰ ਲੋ
😂😂😂
ਠੰਡ ਆ ਗਈ ਦੋਸਤੋ ਆਪਣਾ ਖਿਆਲ ਰੱਖਿਓ, ਹੰਝੂ ਪੂੰਝਣ ਵਾਲੇ ਤਾਂ ਬਥੇਰੇ ਮਿਲ ਜਾਣੇ, ਨਲੀਆਂ ਪੂੰਝਣ ਵਾਲਾ ਕੋਈ ਨੀ ਲੱਭਣਾ ! 😂🤣😂
punjabi captions
ਅੱਡ-ਅੱਡ ਦਵਾਈਆਂ ਦੇ ਵੀ ਅੱਡ-ਅੱਡ ਨਖਰੇ ਨੇ 🙄🤔 ਕਿਸੇ ਨੂੰ ਢਿੱਡ ਖਾਲੀ ਚਾਹੀਦਾ ਹੈ ਤੇ ਕਿਸੇ ਨੂੰ ਭਰਿਆ 😂😂
T.V 📺 ਤਾਂ ਵਿਚਾਰਾ ਸਿਰਫ ਬੈਕਗ੍ਰਾਉਂਡ ਮਿਊਜ਼ਿਕ ਲਈ ਚਲਦਾ ਹੈ 🤔 ਕਿਓਕਿ 🙄 ਸਾਰਿਆਂ ਦਾ ਧਿਆਨ ਤਾਂ ਮੋਬਾਈਲ📲 ਚ ਹੀ ਰਹਿੰਦਾ ਹੈ 😛😛😂😂
ਅੱਜਕੱਲ੍ਹ ਸਿਰਫ਼ ਪੈਰੀਂ ਹੱਥ
ਲਾਉਣਾ ਹੀ ਸਨਮਾਨ ਨਹੀਂ
ਕਿਸੇ ਦੇ ਆਉਣ ਤੇ ਆਪਣਾ ਮੋਬਾਇਲ
ਛੱਡ ਦੇਣਾ ਸਭ ਤੋਂ ਵੱਡਾ ਸਨਮਾਨ ਹੈ
captions punjabi
ਨਾਮ ‘ਚ ਕੁਝ ਨਹੀ ਰੱਖਿਆ ਮਿੱਤਰੋ ! 🤔ਅੱਜਕਲ੍ਹ🙄 ☀️ਸੂਰਜ🌞 ਨਾਮ ਦੇ ਬੰਦੇ ਵੀ ਠੰਡ🆒 ਨਾਲ ਕੰਬ📳 ਰਹੇ ਨੇ 😂😂😂
ਜੇ ਤੁਸੀਂ ਦੁਨੀਆ ਤੋਂ
ਅਲੱਗ ਦਿਖਣਾ ਚਾਹੁੰਦੇ ਹੋ 🤔
ਤਾਂ…
ਹੁਣੇ ਤੋਂ ਕੋਟੀਆਂ ਸਵੈਟਰ
ਪਾਉਣੇ ਸ਼ੁਰੂ ਕਰ ਦਿਓ
ਆਹ ਸਰਫ ਐਕਸਲ ਵਾਲੇ ਆਪਣੀ ਐਡ ਚ ਕਹਿੰਦੇ ਨੇ:- “ਦਾਗ ਅੱਛੇ ਹੈ, ਦਾਗ ਅੱਛੇ ਹੈ 🤔 ਇਹਨਾਂ ਤੋਂ ਪੁੱਛੇ ਵੀ ਸਾਲੇਓ! ਜੇ ਦਾਗ ਅੱਛੇ ਹੈ, ਤਾਂ ਸਰਫ ਬਣਾਉਦੇ ਹੀ ਕਿਉ ਹੋ? 😂🤣😂
ਸਵੇਰ ਤੋ 30-40 ਕੁੜੀਆਂ ਦੇ ਫ਼ੋਨ ਆ ਗਏ ਹਨ, ਸਾਰੀਆਂ ਹੀ #I_Love_You ਬੋਲ ਰਹੀਆ ਨੇ… ਪਤਾ ਨੀ ਕਿਸ ਕਮੀਨੇ ਨੇ ਏਹ ਅਫਵਾਹ ਫੈਲਾਈ ਆ ਕਿ ਸਬਜੀ ਮੰਡੀ ਵਿੱਚ ਮੇਰੀ ਪਿਆਜ ਦੀ ਦੁਕਾਨ ਆ
ਜੇਕਰ 1-2 ਸਾਲ ਮੁੰਹ ਤੇ ਮਾਸਕ ਲਗੇ ਰਹਿ ਗਏ ਤਾਂ ਇੱਕ ਦੂਜੇ ਦਾ ਨੰਗਾ ਮੂੰਹ ਦੇਖ ਕੇ ਬੱਚੇ ਸ਼ੇਮ ਸ਼ੇਮ ਕਰਿਆ ਕਰਨਗੇ 😜😂😂
Punjabi Captions For Instagram collection
ਲੋਕੀ ਕਹਿੰਦੇ ਸੜ ਨਾ ਰੀਸ ਕਰ..ਪਰ ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ….
Conclusion
We hope that you liked our Punjabi captions for Instagram or Punjabi lines for Instagram posts. If you want more Punjabi captions or better Punjabi captions for Instagram, you can let us know in the comments.
Comment on your favorite awesome Punjabi captions for Instagram or savage Punjabi captions, and if you have some more amazing Punjabi captions for girls or Instagram poetry, then share them with us. Don’t forget to share this with your friends. Thank you for visiting…